ਸੀ.ਸੀ.ਟੀ.ਵੀ. ਕੈਮਰੇ ਚ ਕੈਦ ਹੋਈ ਘਟਨਾ: ਗੁਰਦੁਆਰਾ ਸਾਹਿਬ ‘ਚ ਖੂਨੀ ਝੜਪ

ਸੀ.ਸੀ.ਟੀ.ਵੀ. ਵਿੱਚ ਕੈਦ ਹੋਈ ਘਟਨਾ: ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਖੂਨੀ ਝੜਪ

ਕਪੂਰਥਲਾ:- ਪੰਜਾਬ ਦੇ ਜ਼ਿਲ੍ਹੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਸਵੇਰੇ ਅਰਦਾਸ ਸਮੇਂ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋਣ ਦੀ ਖਬਰ ਹੈ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਅਰਦਾਸ ਸਮੇਂ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚ ਝਗੜਾ ਹੋ ਗਿਆ, ਜਿਸ ਵਿਚ ਉਨ੍ਹਾਂ ਨੇ ਕਿਰਪਾਨਾਂ ਨਾਲ ਇਕ ਦੂਜੇ ‘ਤੇ ਹਮਲਾ ਕਰ ਦਿੱਤਾ।  

ਹੋਰ ਖ਼ਬਰਾਂ :-  ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

Leave a Reply

Your email address will not be published. Required fields are marked *