ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Punjab CM

ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੋਕੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਲੋਕਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਅਤੇ ਮਿਹਨਤ, ਕਿਰਤ ਕਰਨ ਲਈ ਕਿਹਾ।

ਹੋਰ ਖ਼ਬਰਾਂ :-  ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾਂ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਆਯੋਜਿਤ

Leave a Reply

Your email address will not be published. Required fields are marked *