ਮੰਗਲਵਾਰ ਰਾਤ ਨੂੰ ਹੜ੍ਹ ਪ੍ਰਭਾਵਿਤ ਨੇਪਾਲ ਵਿੱਚ 5.0 ਤੀਬਰਤਾ ਦਾ ਭੂਚਾਲ ਆਇਆ। ਕੁਝ ਘੰਟੇ ਪਹਿਲਾਂ ਤਿੱਬਤ ਵਿੱਚ 5.3 ਤੀਬਰਤਾ ਦੇ ਭੂਚਾਲ ਤੋਂ ਬਾਅਦ ਇਹ ਭੂਚਾਲ ਆਇਆ। ਪਿਛਲੇ ਵੀਰਵਾਰ ਨੂੰ ਵੀ ਤਿੱਬਤ ਵਿੱਚ 5.0 ਤੀਬਰਤਾ ਦਾ ਭੂਚਾਲ ਆਇਆ।ਇਹ ਭੂਚਾਲ ਉਦੋਂ ਆਇਆ ਹੈ ਜਦੋਂ ਨੇਪਾਲ 26 ਅਗਸਤ ਨੂੰ ਆਏ ਭਿਆਨਕ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਮੰਗਲਵਾਰ ਰਾਤ ਨੂੰ ਹੜ੍ਹ ਪ੍ਰਭਾਵਿਤ ਨੇਪਾਲ ਵਿੱਚ 5.0 ਤੀਬਰਤਾ ਦਾ ਭੂਚਾਲ ਆਇਆ