ਹਿਮਾਚਲ ਪ੍ਰਦੇਸ਼ ਵਿੱਚ ਅੱਜ ਸਵੇਰੇ 5:46 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਹਿਮਾਚਲ ਪ੍ਰਦੇਸ਼ ਵਿੱਚ ਅੱਜ ਸਵੇਰੇ 5:46 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

 ਹਿਮਾਚਲ ਪ੍ਰਦੇਸ਼ ਵਿੱਚ ਅੱਜ ਸਵੇਰੇ 5:46 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਅਨੁਸਾਰ, ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4 ਮਾਪੀ ਗਈ ਸੀ,ਇਸ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ, ਸ਼ਿਮਲਾ ਤੋਂ ਲਗਭਗ 66 ਕਿਲੋਮੀਟਰ ਪੂਰਬ-ਦੱਖਣ ਵੱਲ ਸਥਿਤ ਸੀ। ਸ਼ਿਮਲਾ ਜ਼ਿਲ੍ਹੇ ਦਾ ਜੁੱਬਲ-ਕੋਟਖਾਈ ਖੇਤਰ ਇਸੇ ਪੂਰਬ-ਦੱਖਣ ਦਿਸ਼ਾ ਵਿੱਚ ਪੈਂਦਾ ਹੈ। ਭੂਚਾਲ ਦੇ ਝਟਕੇ ਲਗਭਗ 3 ਸਕਿੰਟਾਂ ਤੱਕ ਮਹਿਸੂਸ ਕੀਤੇ ਗਏ।

ਹੋਰ ਖ਼ਬਰਾਂ :-  ਤਰਨ ਤਾਰਨ ਦੀ ਧੀ ਪ੍ਰਨੀਤ ਕੌਰ ਨੇ ਰਾਸ਼ਟਰੀ ਪੱਧਰ `ਤੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ

Leave a Reply

Your email address will not be published. Required fields are marked *