ਸੀ.ਸੀ.ਟੀ.ਵੀ. ਕੈਮਰੇ ਚ ਕੈਦ ਹੋਈ ਘਟਨਾ: ਗੁਰਦੁਆਰਾ ਸਾਹਿਬ ‘ਚ ਖੂਨੀ ਝੜਪ

ਸੀ.ਸੀ.ਟੀ.ਵੀ. ਵਿੱਚ ਕੈਦ ਹੋਈ ਘਟਨਾ: ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਖੂਨੀ ਝੜਪ

ਕਪੂਰਥਲਾ:- ਪੰਜਾਬ ਦੇ ਜ਼ਿਲ੍ਹੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਸਵੇਰੇ ਅਰਦਾਸ ਸਮੇਂ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋਣ ਦੀ ਖਬਰ ਹੈ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਅਰਦਾਸ ਸਮੇਂ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚ ਝਗੜਾ ਹੋ ਗਿਆ, ਜਿਸ ਵਿਚ ਉਨ੍ਹਾਂ ਨੇ ਕਿਰਪਾਨਾਂ ਨਾਲ ਇਕ ਦੂਜੇ ‘ਤੇ ਹਮਲਾ ਕਰ ਦਿੱਤਾ।  

ਹੋਰ ਖ਼ਬਰਾਂ :-  ਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ 284 ਪਰਿਵਾਰਾਂ ਨੂੰ 7.10 ਕਰੋੜ ਦੇ ਸੈਕਸ਼ਨ ਪੱਤਰ ਜਾਰੀ: ਵਿਧਾਇਕ ਗੁਰਦਿੱਤ ਸਿੰਘ ਸੇਖੋਂ

Leave a Reply

Your email address will not be published. Required fields are marked *