ਸੀ.ਸੀ.ਟੀ.ਵੀ. ਕੈਮਰੇ ਚ ਕੈਦ ਹੋਈ ਘਟਨਾ: ਗੁਰਦੁਆਰਾ ਸਾਹਿਬ ‘ਚ ਖੂਨੀ ਝੜਪ

ਸੀ.ਸੀ.ਟੀ.ਵੀ. ਵਿੱਚ ਕੈਦ ਹੋਈ ਘਟਨਾ: ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਖੂਨੀ ਝੜਪ

ਕਪੂਰਥਲਾ:- ਪੰਜਾਬ ਦੇ ਜ਼ਿਲ੍ਹੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਸਵੇਰੇ ਅਰਦਾਸ ਸਮੇਂ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋਣ ਦੀ ਖਬਰ ਹੈ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਅਰਦਾਸ ਸਮੇਂ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚ ਝਗੜਾ ਹੋ ਗਿਆ, ਜਿਸ ਵਿਚ ਉਨ੍ਹਾਂ ਨੇ ਕਿਰਪਾਨਾਂ ਨਾਲ ਇਕ ਦੂਜੇ ‘ਤੇ ਹਮਲਾ ਕਰ ਦਿੱਤਾ।  

ਹੋਰ ਖ਼ਬਰਾਂ :-  ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ; ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਦਾ ਐਲਾਨ

Leave a Reply

Your email address will not be published. Required fields are marked *