ਪੰਜਾਬੀ ਗਾਇਕ ਗੁਰਨਾਮ ਭੁੱਲਰ ਦਾ ਹੋਇਆ ਵਿਆਹ , ਵਿਆਹ ਦੀਆਂ ਖੂਬਸੂਰਤ ਤਸਵੀਰਾਂ

ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।

ਗੁਰਨਾਮ ਭੁੱਲਰ ਦੇ ਵਿਆਹ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਉਹ ਲਾੜੇ ਦੇ ਪਹਿਰਾਵੇ ‘ਚ ਨਜ਼ਰ ਆ ਰਹੇ ਹਨ। ਫਿਲਹਾਲ ਗਾਇਕ ਵੱਲੋਂ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

ਇਸ ਵਿਆਹ ਵਿੱਚ ਪੰਜਾਬੀ ਗਾਇਕ ਹਰਭਜਨ ਮਾਨ ਨੇ ਵੀ ਕਾਫੀ ਧੂਮ ਮਚਾਈ। ਗੁਰਨਾਮ ਭੁੱਲਰ ਨੂੰ ਕਿਸੇ ਪਛਾਣ ਦੀ ਲੋੜ ਨਹੀਂ। ਉਸਨੇ ਆਪਣੇ ਗਾਇਕੀ ਕਰੀਅਰ ਵਿੱਚ ਇੰਡਸਟਰੀ ਨੂੰ ਅਣਗਿਣਤ ਹਿੱਟ ਗੀਤ ਅਤੇ ਐਲਬਮਾਂ ਦਿੱਤੀਆਂ ਹਨ।

ਹੋਰ ਖ਼ਬਰਾਂ :-  ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ" ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

Leave a Reply

Your email address will not be published. Required fields are marked *