ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) “ਡਰਾਈ ਡੇ” ਵਜੋਂ ਘੋਸ਼ਿਤ

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ 14.12.2025 ਨੂੰ 00.00 ਵਜੇ ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ “ਡਰਾਈ ਡੇ” ਵਜੋਂ ਘੋਸ਼ਿਤ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ- ਹਰਭਜਨ ਸਿੰਘ ਈ.ਟੀ.ਓ

ਇਹ ਹੁਕਮ ਪੰਜਾਬ ਰਾਜ ਵਿੱਚ ਇੰਨ ਬਿੰਨ ਲਾਗੂ ਕੀਤੇ ਜਾਣਗੇ।

Leave a Reply

Your email address will not be published. Required fields are marked *