ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਮਿਉਂਸਪਲ ਆਮ ਚੋਣਾਂ, 2026 ਲਈ 14.05.2026 ਤੱਕ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਕੁੱਲ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-

*ਸਥਾਨਕ ਸਰਕਾਰ——-ਪ੍ਰਾਪਤ ਨਾਮਜ਼ਦਗੀਆਂ ਦੀ ਗਿਣਤੀ*
*ਨਗਰ ਨਿਗਮ—-09*
*ਨਗਰ ਕੌਂਸਲ——-145*
*ਨਗਰ ਪੰਚਾਇਤਾਂ———64*
*ਕੁੱਲ———————–218*

ਹੋਰ ਖ਼ਬਰਾਂ :-  ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ-ਮੁੱਖ ਮੰਤਰੀ

Leave a Reply

Your email address will not be published. Required fields are marked *