ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸੂਚੀ ਵਿੱਚ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ, ਹੁਸ਼ਿਆਰਪੁਰ ਤੋਂ ਸ੍ਰੀਮਤੀ ਅਨਿਤਾ ਸੋਮ ਪ੍ਰਕਾਸ਼ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਟਿਕਟ ਦਿੱਤੀ ਗਈ ਹੈ।

ਹੋਰ ਖ਼ਬਰਾਂ :-  328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

Leave a Reply

Your email address will not be published. Required fields are marked *