5 ਦਿਨ ਬੰਦ ਰਹਿਣਗੇ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਦੇ ਸਕੂਲ, ਸਿੱਖਿਆ ਮੰਤਰੀ ਨੇ ਜਾਰੀ ਕੀਤੇ ਹੁਕਮ

21 ਨਵੰਬਰ 2025: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ, ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ।

ਉਥੇ ਹੀ ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (harjot singh bains) ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ ਅਤੇ ਅਜੇ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਹਨ, ਇਸ ਲਈ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

Leave a Reply

Your email address will not be published. Required fields are marked *