ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੇੜੇ ਡਿੱਗ ਰਹੇ ਗੋਲਾ-ਬਾਰੂਦ ਦੇ ਮਲਬੇ ਨੂੰ ਨਾ ਛੂਹਣ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੇੜੇ ਡਿੱਗ ਰਹੇ ਗੋਲਾ-ਬਾਰੂਦ ਦੇ ਮਲਬੇ ਨੂੰ ਨਾ ਛੂਹਣ।

ਉਨ੍ਹਾ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਲਿਖਿਆ : “ਸਾਡੀ ਫੌਜ ਦੀਆਂ ਹਦਾਇਤਾਂ ਮੁਤਾਬਕ ਅਸੀਂ ਆਮ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਜਿੱਥੇ ਵੀ ਕੋਈ ਧਮਾਕੇ ਵਾਲੀ ਚੀਜ਼ ਡਿੱਗਦੀ ਹੈ ਜਾਂ ਦਿਖਾਈ ਦਿੰਦੀ ਹੈ, ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਅਤੇ ਫੌਜ ਨੂੰ ਦੇਓ। ਧਮਾਕੇ ਵਾਲੀ ਥਾਂ ‘ਤੇ ਆਮ ਲੋਕ ਨਾ ਜਾਣ ਅਤੇ ਨਾ ਹੀ ਕਿਸੇ ਵੀ ਚੀਜ਼ ਨੂੰ ਹੱਥ ‘ਚ ਫੜ੍ਹਨ ਦੀ ਕੋਸ਼ਿਸ਼ ਕਰਨ, ਇਸ ਨਾਲ ਵੱਡਾ ਨੁਕਸਾਨ ਹੋ ਸਕਦਾ ਹੈ।”

ਹੋਰ ਖ਼ਬਰਾਂ :-  ਲੋਕ ਸਭਾ ਚੋਣਾਂ 2024: ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

Leave a Reply

Your email address will not be published. Required fields are marked *