ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ: CM ਵੱਲੋਂ ਕੀਤਾ Tweet- ਪੜ੍ਹੋਂ ਪੂਰੀ ਖਬਰ

ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ ਗਈ ਹੈ…ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ ‘ਤੇ ਲੱਗਣ…ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਗੁਰੂ ਸਹਿਬਾਨ ਸਹੀ ਸੋਚ ਤੇ ਸਹੀ ਫ਼ੈਸਲੇ ਲੈਣ ਦੀ ਤਾਕਤ ਬਖ਼ਸ਼ਦੇ ਰਹਿਣ… Tweet

ਹੋਰ ਖ਼ਬਰਾਂ :-  ‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

Leave a Reply

Your email address will not be published. Required fields are marked *