Breaking News: ਪੰਜਾਬ ਨੂੰ ਮਿਲਿਆ ਨਵਾਂ ਐਡਵੋਕੇਟ ਜਨਰਲ

Punjab Advocate General- ਪੰਜਾਬ ਕੈਬਨਿਟ ਦੇ ਵੱਲੋਂ ਅਹਿਮ ਮੀਟਿੰਗ CM ਭਗਵੰਤ ਮਾਨ ਦੀ ਅਗਵਾਈ ਵਿਚ ਕੀਤੀ ਗਈ।

ਮਾਨ ਸਰਕਾਰ ਨੇ ਜਿਥੇ ਐਡਵੋਕੇਟ ਜਨਰਲ ਵਿਨੋਦ ਘਈ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਉਥੇ ਹੀ ਦੂਜੇ ਪਾਸੇ, ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਹੋਰ ਖ਼ਬਰਾਂ :-  ਕੋਲਕਾਤਾ ਨਾਈਟ ਰਾਈਡਰਸ ਨੇ ਤੀਜੀ ਵਾਰੀ ਜਿੱਤਿਆ ਇੰਡੀਅਨ ਪ੍ਰੀਮੀਅਰ ਲੀਗ 2024 ਦਾ ਖਿਤਾਬ

Leave a Reply

Your email address will not be published. Required fields are marked *