ਪੰਜਾਬ ਦੇ ਨਵੇਂ ਬਿਜਲੀ ਮੰਤਰੀ ਬਣੇ ਸੰਜੀਵ ਅਰੋੜਾ

ਚੰਡੀਗੜ੍ਹ, 18 ਅਗਸਤ 2025 ; ਪੰਜਾਬ ਕੈਬਨਿਟ ਨੇ ਮੀਟਿੰਗ ਕਰਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸੂਬੇ ਦਾ ਨਵਾਂ ਬਿਜਲੀ ਮੰਤਰੀ ਬਣਾ ਦਿੱਤਾ ਹੈ।

ਦੱਸਣਯੋਗ ਹੈ ਕਿ ਹਾਲ ਹੀ ਵਿਚ ਇਹ ਅਹੁਦਾ ਹਰਭਜਨ ਸਿੰਘ ਈ. ਟੀ. ਓ. ਕੋਲ ਸੀ ਜੋ ਉਨ੍ਹਾਂ ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਦਯੋਗ ਮੰਤਰੀ ਦੇ ਤੌਰ ਤੇ ਸੰਜੀਵ ਅਰੋੜਾ ਰਹਿਣਗੇ।

ਹੋਰ ਖ਼ਬਰਾਂ :-  ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ

Leave a Reply

Your email address will not be published. Required fields are marked *