ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਬਿਹਾਰ ਚੋਣਾਂ ਲਈ 48 ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਹੁਣ ਤੱਕ ਕੁੱਲ 59 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਾਰਟੀ ਨੇ 6 ਅਕਤੂਬਰ ਨੂੰ ਆਪਣੀ ਪਹਿਲੀ ਸੂਚੀ ਜਾਰੀ ਕੀਤੀ।
ਤੁਹਾਨੂੰ ਦੱਸ ਦੇਈਏ ਕਿ ‘ਆਪ’ ਇਕੱਲੇ ਬਿਹਾਰ ਦੀਆਂ ਸਾਰੀਆਂ 243 ਸੀਟਾਂ ‘ਤੇ ਚੋਣ ਲੜ ਰਹੀ ਹੈ।
ਆਮ ਆਦਮੀ ਪਾਰਟੀ (ਆਪ) ਬਿਹਾਰ ਦੇ ਉਮੀਦਵਾਰਾਂ ਦੀ ਸੂਚੀ:-

