ਯੂਥ ਕਾਂਗਰਸ ਨੇ ਗੁਰੂਗ੍ਰਾਮ ਵਿੱਚ ਵੋਟ ਚੋਰੀ ਦੇ ਖਿਲਾਫ਼ ਹਸਤਾਖ਼ਰ ਮੁਹਿੰਮ ਸ਼ੁਰੂ ਕੀਤੀ

ਯੂਥ ਕਾਂਗਰਸ ਨੇ ਗੁਰੂਗ੍ਰਾਮ ਵਿੱਚ ਵੋਟ ਚੋਰੀ ਦੇ ਖਿਲਾਫ਼ ਹਸਤਾਖ਼ਰ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮੁਹਿੰਮ ਲੋਕਾਂ ਨੂੰ ਵੋਟ ਚੋਰੀ ਵਰਗੀਆਂ ਚੋਣੀ ਧਾਂਦਲੀਆਂ ਬਾਰੇ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਹੈ, ਜਿੱਥੇ ਲੋਕਾਂ ਤੋਂ ਹਸਤਾਖ਼ਰ ਇਕੱਠੇ ਕੀਤੇ ਜਾ ਰਹੇ ਹਨ।

ਇਸ ਮੂਹਿੰਮ ਦਾ ਮਕਸਦ ਚੋਣ ਪ੍ਰਕਿਰਿਆ ਵਿਚ ਸਾਫ਼ਗੀਆਂ ਅਤੇ ਵੋਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਯੂਥ ਕਾਂਗਰਸ ਦੇ ਨੌਜਵਾਨ ਆਗੂ ਅਤੇ ਵਰਕਰ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਵੱਖ-ਵੱਖ ਥਾਵਾਂ ਤੇ ਵੋਟ ਚੋਰੀ ਬਾਰੇ ਸਟਿੱਕਰ ਲਗਾ ਕੇ ਲੋਕਾਂ ਨੂੰ ਸੂਚਿਤ ਕਰ ਰਹੇ ਹਨ

ਹੋਰ ਖ਼ਬਰਾਂ :-  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

Leave a Reply

Your email address will not be published. Required fields are marked *