ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ

ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex Batala) ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਸਬੰਧੀ ਅਧਿਕਾਰੀਆਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੂਹਾਂ ਦਿੱਤੀਆ ਜਾ ਰਹੀਆਂ ਹਨ।

 ਅੱਜ ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਤਿਆਰੀਆਂ ਮੁਕੰਮਲ ਕਰਨ ਦੇ ਦਿਸ਼ਾ- ਨਿਰਦੇਸ਼ ਦਿੱਤੇ ਗਏ।

ਹੋਰ ਖ਼ਬਰਾਂ :-  ਡੀ.ਸੀ ਲੁਧਿਆਣਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਰਕਾਰੀ ਦਫਤਰਾਂ ਦੀ ਅਚਨਚੇਤ ਚੈਕਿੰਗ

Leave a Reply

Your email address will not be published. Required fields are marked *