Big News: ਪੁਲਿਸ ਮੁਲਾਜ਼ਮ ਦਾ ਕਤਲ- ਪੜ੍ਹੋਂ ਪੂਰੀ ਖਬਰ

Big News ਬਰਨਾਲਾ- ਸਥਾਨਕ ਸਿਟੀ ਦੇ ਇੱਕ ਰੈਸਟੋਰੈਂਟ ਦੇ ਕਰਮਚਾਰੀਆਂ ਤੇ ਕਬੱਡੀ ਖਿਡਾਰੀਆਂ ਵਿੱਚ ਬਿੱਲ ਨੂੰ ਲੈ ਕੇ  ਝਗੜਾ ਹੋ ਗਿਆ। ਇਸ ਝਗੜੇ ਨੂੰ ਨਿਪਟਾਉਣ ਆਈ ਪੁਲਿਸ ਨੂੰ ਉਸ ਰੈਸਟੋਰੈਂਟ ਕਰਮਚਾਰੀਆਂ ਨਾਲ ਲੜ ਰਹੇ ਨੌਜਵਾਨਾਂ ਨੂੰ ਸਿਟੀ ਥਾਣਾ ਵਿੱਚ ਲਿਜਾਣ ਲਈ ਜਦੋਂ ਗੱਡੀ ਵਿੱਚ ਬਿਠਾਉਣ ਲੱਗੇ ਤਾਂ ਨੌਜਵਾਨਾਂ ਨੇ ਪੁਲਿਸ ਤੇ ਹਮਲਾ ਕਰ ਦਿੱਤਾ ਤੇ ਇਸ ਦੌਰਾਨ ਹੀ ਹਵਾਲਦਾਰ ਦਰਸ਼ਨ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ। ਜਦੋਂ ਜਖਮੀ ਹਾਲਤ ਵਿੱਚ ਹਵਾਲਦਾਰ ਦਰਸ਼ਨ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ ਉੱਥੇ ਉਸਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਹੋਰ ਖ਼ਬਰਾਂ :-  ਮਿਲੇਗੀ ਮੁਕਤੀ ਸਰਕਾਰੀ ਹਸਪਤਾਲਾਂ ਵਿੱਚ ਲਾਈਨਾਂ 'ਚ ਖੜ੍ਹੇ ਹੋਣ ਤੋਂ, ਸਰਕਾਰ ਕਰਨ ਜਾ ਰਹੀ ਬਦਲਾਅ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਨੇੜਲੇ ਪਿੰਡ ਰਾਏਸਰ ਵਿਖੇ ਚੱਲ ਰਹੇ ਟੂਰਨਾਮੈਂਟ ਵਿੱਚ ਕਬੱਡੀ ਮੈਚ ਖੇਡ ਕੇ ਆਏ ਸਨ।

Leave a Reply

Your email address will not be published. Required fields are marked *