ਪੰਜਾਬ ਸਰਕਾਰ ਵੱਲੋਂ ਰੋਪੜ ਦਾ RTO ਮੁਅੱਤਲ

ਚੰਡੀਗੜ੍ਹ, 21 ਨਵੰਬਰ : ਪੰਜਾਬ ਸਰਕਾਰ ਵੱਲੋਂ ਰੋਪੜ ਦਾ ਆਰ ਟੀ ਓ ਮੁਅੱਤਲ ਕੀਤਾ ਗਿਆ ਹੈ। ਬੀਤੇ ਰਾਤ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸਬੰਧੀ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਲਈ ਪਿੰਡਾਂ ਵਿਚ ਬੱਸ ਸਰਵਿਸ ਦੇਣ ਵਿਚ ਲਾਪਰਵਾਹੀ ਦੇ ਇਲਜ਼ਾਮ ਵਿੱਚ ਰੋਪੜ ਦੇ ਆਰ ਟੀ ਓ ਗੁਰਵਿੰਦਰ ਸਿੰਘ ਜੋਹਲ ਨੂੰ ਮੁਅੱਤਲ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

Leave a Reply

Your email address will not be published. Required fields are marked *