ਪੰਜਾਬ ਵਿੱਚ ਟਰੈਕਟਰ ਸਟੰਟ ਤੇ ਪਾਬੰਦੀ- ਸੀ.ਐਮ. ਭਗਵੰਤ ਮਾਨ ਵੱਲੋਂ ਕੀਤਾ ਟਵੀਟ- ਪੜ੍ਹੋਂ ਪੂਰੀ ਖਬਰ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਟਰੈਕਟਰ ਸਟੰਟਬਾਜੀ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

ਉਹਨਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਝੀ ਕੀਤੀ।

ਉਹਨਾਂ ਵੱਲੋਂ ਪੰਜਾਬੀਆਂ ਨੂੰ ਇਸ ਤਰ੍ਹਾਂ ਦੀ ਸਟੰਟ ਜਾ ਖਤਰਨਾਕ ਪ੍ਰਦਰਸ਼ਨ ਕਰਨ ਤੋਂ ਮਨ੍ਹਾਂ ਕੀਤਾ ਗਿਆ ਹੈ।

ਟਰੈਕਟਰ ਖੇਤਾ ਦਾ ਰਾਜਾ ਹੈ। ਇਸਨੂੰ ਮੋਤ ਦਾ ਦੂਤ ਨਾ ਬਣਾਉ।

ਹੋਰ ਖ਼ਬਰਾਂ :-  ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ

Leave a Reply

Your email address will not be published. Required fields are marked *