ਯੁੱਧ ਨਸ਼ਿਆਂ ਵਿਰੁੱਧ ਦੇ 347ਵੇਂ ਦਿਨ 11.9 ਕਿਲੋਗ੍ਰਾਮ ਹੈਰੋਇਨ ਸਮੇਤ 164 ਨਸ਼ਾ ਤਸਕਰ ਗ੍ਰਿਫ਼ਤਾਰ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 347ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 164 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11.9 ਕਿਲੋਗ੍ਰਾਮ ਹੈਰੋਇਨ, 344 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਨਾਲ, ਸਿਰਫ 347 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,129 ਹੋ ਗਈ ਹੈ। ‘ਡੀ-ਅਡਿਕਸ਼ਨ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

ਹੋਰ ਖ਼ਬਰਾਂ :-  ਅਣਅਧਿਕਾਰਤ ਰੂਟ 'ਤੇ ਬੱਸ ਚਲਾਉਣ ਅਤੇ ਮੋਬਾਈਲ ਵਰਤਣ ਜਿਹੇ 119 ਮਾਮਲੇ ਰਿਪੋਰਟ ਕੀਤੇ

Leave a Reply

Your email address will not be published. Required fields are marked *