‘ਯੁੱਧ ਨਸ਼ਿਆਂ ਵਿਰੁੱਧ’ 356ਵੇਂ ਦਿਨ: 458 ਗ੍ਰਾਮ ਹੈਰੋਇਨ, 600 ਗ੍ਰਾਮ ਅਫੀਮ, 439 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2200 ਰੁਪਏ ਦੀ ਡਰੱਗ ਮਨੀ ਬਰਾਮਦ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 356ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 458 ਗ੍ਰਾਮ ਹੈਰੋਇਨ, 600 ਗ੍ਰਾਮ ਅਫੀਮ, 439 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਹੋਰ ਖ਼ਬਰਾਂ :-  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

ਇਸ ਦੇ ਨਾਲ ਸਿਰਫ 356 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,496 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ  ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *