‘ਯੁੱਧ ਨਸ਼ਿਆਂ ਵਿਰੁੱਧ’ ਨੂੰ 357ਵੇਂ ਦਿਨ: 117 ਨਸ਼ੇ ਤਸਕਰਾਂ ਸਮੇਤ 3.1 ਕਿਲੋ ਹੈਰੋਇਨ, 3 ਕਿਲੋ ਅਫੀਮ, 446 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 63250 ਰੁਪਏ ਦੀ ਡਰੱਗ ਮਨੀ ਬਰਾਮਦ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 357ਵੇਂ ਦਿਨ ਵੀ ਜਾਰੀ ਰੱਖਦਿਆਂ  ਅੱਜ 117 ਨਸ਼ੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 3 ਕਿਲੋ ਅਫੀਮ, 446 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 63250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਦੇ ਨਾਲ ਸਿਰਫ 357 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50691 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ

ਹੋਰ ਖ਼ਬਰਾਂ :-  ਵਿਰੋਧੀ ਧਿਰ ਨੇ ਸੇਬੀ ਮੁਖੀ 'ਤੇ ਹਿੰਡਨਬਰਗ ਦੇ ਦੋਸ਼ਾਂ ਦੀ ਸਾਂਝੀ ਸੰਸਦੀ ਕਮੇਟੀ ਦੀ ਜਾਂਚ ਦੀ ਮੰਗ ਕੀਤੀ

Leave a Reply

Your email address will not be published. Required fields are marked *