‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 359ਵੇਂ ਦਿਨ 99 ਨਸ਼ਾ ਤਸਕਰ ਗ੍ਰਿਫ਼ਤਾਰ ਅਤੇ 6.9 ਕਿਲੋ ਹੈਰੋਇਨ, 6 ਕਿਲੋ ਆਈਸ, 1 ਕਿਲੋ ਅਫੀਮ, 210 ਕਿਲੋ ਭੁੱਕੀ, 577 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7870 ਰੁਪਏ ਦੀ ਡਰੱਗ ਮਨੀ ਬਰਾਮਦ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 359ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.9 ਕਿਲੋ ਹੈਰੋਇਨ, 6 ਕਿਲੋ ਆਈਸ, 1 ਕਿਲੋ ਅਫੀਮ, 210 ਕਿਲੋ ਭੁੱਕੀ, 577 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7870 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਸਿਰਫ਼ 359 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,964 ਹੋ ਗਈ ਹੈ।

ਹੋਰ ਖ਼ਬਰਾਂ :-  ਲਾਲਜੀਤ ਭੁੱਲਰ ਨੂੰ ਹਟਾਉਣਾ ਅਤੇ ਗ੍ਰਿਫ਼ਤਾਰ ਕਰਨਾ ਪੰਜਾਬ ਵਿੱਚ ਗਲਤ ਕੰਮਾਂ ਪ੍ਰਤੀ ਜ਼ੀਰੋ ਟਾਲਰੈਂਸ ਨੂੰ ਦਰਸਾਉਂਦਾ ਹੈ: ਅਮਨ ਅਰੋੜਾ

ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

Leave a Reply

Your email address will not be published. Required fields are marked *