ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 384ਵੇਂ ਦਿਨ, 5.1 ਕਿਲੋਗ੍ਰਾਮ ਹੈਰੋਇਨ ਸਮੇਤ 182 ਨਸ਼ਾ ਤਸਕਰ ਕਾਬੂ

Punjab Police Logo

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 384ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 182 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.1 ਕਿਲੋਗ੍ਰਾਮ ਹੈਰੋਇਨ, 1717 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 88,603 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਨਾਲ, ਸਿਰਫ 384 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 54,781 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 79 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਖ਼ਬਰਾਂ :-  ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Leave a Reply

Your email address will not be published. Required fields are marked *