ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਮਿਉਂਸਪਲ ਆਮ ਚੋਣਾਂ, 2026 ਲਈ 14.05.2026 ਤੱਕ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਕੁੱਲ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-

*ਸਥਾਨਕ ਸਰਕਾਰ——-ਪ੍ਰਾਪਤ ਨਾਮਜ਼ਦਗੀਆਂ ਦੀ ਗਿਣਤੀ*
*ਨਗਰ ਨਿਗਮ—-09*
*ਨਗਰ ਕੌਂਸਲ——-145*
*ਨਗਰ ਪੰਚਾਇਤਾਂ———64*
*ਕੁੱਲ———————–218*

ਹੋਰ ਖ਼ਬਰਾਂ :-  ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Leave a Reply

Your email address will not be published. Required fields are marked *