ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਚੰਡੀਗੜ੍ਹ, 01 ਜੂਨ :  ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ  ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤੇ ਗਏ ਸਨ ਜਿਸ ਬਾਬਤ ਐਸ.ਐਸ.ਪੀ. ਸੰਗਰੂਤ ਤੋਂ ਰਿਪੋਰਟ ਤਲਬ ਕੀਤੀ ਗਈ ਸੀ ਪ੍ਰੰਤੂ ਪੁਲਿਸ ਵੱਲੋਂ ਅੱਜ ਪੇਸ਼ ਰਿਪੋਰਟ ਨਾਲ ਕਮਿਸ਼ਨ ਵੱਲੋਂ ਅਸਿਹਮਤੀ ਜਾਹਿਰ ਕੀਤੀ ਗਈ ਹੈ।

ਹੋਰ ਖ਼ਬਰਾਂ :-  ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

Leave a Reply

Your email address will not be published. Required fields are marked *