ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਸੁੱਚਾ ਸਿੰਘ ਛੋਟੇਪੁਰ ਨੇ ਕੀਤੀ ਮੁਲਾਕਾਤ

Sucha Singh Chhotepur met with Shiromani Akali Dal (Amritsar) President Simranjit Singh Mann.

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਵਿਚਕਾਰ ਫਤਿਹਗੜ੍ਹ ਸਾਹਿਬ ਸਥਿਤ ਨਿਵਾਸ ‘ਤੇ ਹੋਈ ਇਹ ਮੁਲਾਕਾਤ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਦਾ ਵਿਸ਼ਾ ਹੈ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਅਹਿਮ ਸਿਆਸੀ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਦੋਵਾਂ ਨੇ ਪੰਥਕ ਏਕਤਾ ਅਤੇ ਪੰਜਾਬ ਦੇ ਮੌਜੂਦਾ ਅਹਿਮ ਮੁੱਦਿਆਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ​ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸੁੱਚਾ ਸਿੰਘ ਛੋਟੇਪੁਰ ਦੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ ‘ਤੇ ਬਹੁਤ ਖ਼ੁਸ਼ ਹਨ। 

ਹੋਰ ਖ਼ਬਰਾਂ :-  ਹਰਿਆਣਾ CM ਨੇ ਪੰਜਾਬੀ ਕਲਾਕਾਰਾਂ ਨਾਲ ਕੀਤੀ ਮੁਲਾਕਾਤ, ਸ਼ੂਟਿੰਗ ਲਈ ਦਿੱਤਾ ਸੱਦਾ

Leave a Reply

Your email address will not be published. Required fields are marked *