ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਵਾਢੀ ’ਤੇ ਪਾਬੰਦੀ

Ban on harvesting paddy with combines from 6 pm to 10 am

ਬਰਨਾਲਾ, 26 ਸਤੰਬਰ-     ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਿਵੇਕ ਕੁਮਾਰ ਮੋਦੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ  ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਝੋਨਾ ਵੱਢਣ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਇੰਸਪੈਕਸ਼ਨ ਕਰਵਾਉਣਗੇ ਅਤੇ ਕੋਈ ਵੀ ਕੰਬਾਇਨ ਸੁਪਰ ਐਸ.ਐਮ.ਐਸ. ਲਗਾਏ ਬਿਨਾਂ ਨਹੀਂ ਵਰਤੀ ਜਾਵੇਗੀ।  

ਹੋਰ ਖ਼ਬਰਾਂ :-  ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ- ਹਰਜੋਤ ਸਿੰਘ ਬੈਂਸ

ਉਪਰੋਕਤ ਹੁਕਮ 20 ਨਵੰਬਰ 2026 ਤੱਕ ਲਾਗੂ ਰਹਿਣਗੇ। 

Leave a Reply

Your email address will not be published. Required fields are marked *