ਤਰਨ ਤਾਰਨ, 28 ਅਕਤੂਬਰ : ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ ਸਪੋਰਟਸ, ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਮਿਤੀ 1-4-2025 ਤੋਂ 31-3-2026 ਤੱਕ ਜੂਨੀਅਰ ਨੈਸ਼ਨਲ ਅਤੇ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਮੈਡਲ ਪ੍ਰਾਪਤ ਕਰਨ ਵਾਲੇ ਪੰਜਾਬ ਰਾਜ ਦੇ ਖਿਡਾਰੀਆਂ ਨੂੰ ਸਕਾਲਰਸ਼ਿਪ ਦਿੱਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਵੱਲੋਂ ਸਕਾਲਰਸ਼ਿਪ ਲਈ ਭਰਿਆ ਜਾਣ ਵਾਲਾ
ਨੈਸ਼ਨਲ ਚੈਂਪੀਅਨਸ਼ਿਪ ਵਿੱਚ ਮੈਡਲ ਜੇਤੂ ਖਿਡਾਰੀ ਸਕਾਲਰਸ਼ਿਪ ਲਈ 15 ਤੱਕ ਭਰਨ ਫਾਰਮ