ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ ਗਿਆ। ਲੰਡਨ ਜਾਣ ਦੀ ਤਿਆਰੀ ਵਿਚ ਸੀ।

ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋ ਰੋਕਿਆ ਅਤੇ ਪੁਲਿਸ ਇਸ ਬਾਰੇ ਪੁੱਛ-ਗਿੱਛ ਕਰ ਰਹੀ ਹੈ। ਲੰਡਨ ਜਾਣ ਦੀ ਤਿਆਰੀ ਵਿੱਚ ਸੀ, ਕਿਰਨਦੀਪ ਕੌਰ।

ਹੋਰ ਖ਼ਬਰਾਂ :-  ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਟਾਂਡਾ ਦੀ ਚੰਡੀਗੜ੍ਹ ਕਲੋਨੀ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

Leave a Reply

Your email address will not be published. Required fields are marked *