ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸੂਚੀ ਵਿੱਚ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ, ਹੁਸ਼ਿਆਰਪੁਰ ਤੋਂ ਸ੍ਰੀਮਤੀ ਅਨਿਤਾ ਸੋਮ ਪ੍ਰਕਾਸ਼ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਟਿਕਟ ਦਿੱਤੀ ਗਈ ਹੈ।

ਹੋਰ ਖ਼ਬਰਾਂ :-  ਸ਼ਮੀ ਦੇ ਰੋਜ਼ਾ ਨਾ ਰੱਖਣ ‘ਤੇ ਮਚਿਆ ਹੰਗਾਮਾ, ਅਫਗਾਨਿਸਤਾਨ ਦੇ ਦੋ ਖਿਡਾਰੀਆਂ ਦਾ ਵੀਡੀਓ ਵਾਇਰਲ

Leave a Reply

Your email address will not be published. Required fields are marked *