ਸਵੀਪ ਗਤੀਵਿਧੀਆਂ ਤਹਿਤ ਵੋਟ ਦੇ ਅਧਿਕਾਰ ਬਾਰੇ ਕਰਵਾਇਆ ਜਾਣੂੰ

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਈ. ਟੀ.ਆਈ. (ਇ) ਰਾਮਪੁਰਾ ਫੂਲ ਵਿਖੇ ਅਲੁਮਿਨੀ ਮੀਟ ਕਰਵਾ ਕੇ ਸਵੀਪ ਗਤਿਵਿਧਿਆਂ ਬਾਰੇ ਸਿਖਿਆਰਥੀਆਂ ਨੂੰ ਜਾਣੂੰ ਕਰਵਾਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਦੌਰਾਨ ਆਈ. ਟੀ.ਆਈ. (ਇ) ਰਾਮਪੁਰਾ ਫੂਲਦੀਆਂ ਸਿਖਿਆਰਥਣਾਂ ਨੂੰ ਸਵੀਪ ਟੀਮ ਮੈਂਬਰਾਂ ਵੱਲੋ ਵੋਟ ਦੀ ਵਰਤੋਂ ਸੁਚੱਜੇ ਤਰੀਕੇ ਨਾਲ, ਬਿਨ੍ਹਾਂ ਕਿਸੇ ਲਾਲਚ, ਭੈਅ ਅਤੇ ਬਗੈਰ ਕਿਸੇਡਰ ਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ

ਹੋਰ ਖ਼ਬਰਾਂ :-  ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ ਨੂੰ ਪਠਾਨਕੋਟ ਵਿਖੇ ਹੋਵੇਗੀ - ਡਿਪਟੀ ਕਮਿਸ਼ਨਰ

ਇਸ ਮੌਕੇ ਸਵੀਪ ਟੀਮ ਦੇ ਮੈਂਬਰਾਂ ਤੋਂ ਇਲਾਵਾਆਈ.ਟੀ.ਆਈ ਦੇ ਪ੍ਰਿੰਸੀਪਲ, ਸਟਾਫ਼ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *