ਪੰਜਾਬ ਸਰਕਾਰ ਵੱਲੋਂ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦ ਦਿਵਸ ਨੂੰ ਮੁੱਖ ਰੱਖਦੇ ਹੋਏ ਮਿਤੀ 16-11-2023 (ਵੀਰਵਾਰ) ਦੀ ਗਜ਼ਟਿਡ ਛੁੱਟੀ ਘੋਸ਼ਿਤ।

Punjab Govt

ਪੰਜਾਬ ਸਰਕਾਰ ਵੱਲੋਂ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦ ਦਿਵਸ ਦੇ ਮੌਕੇ ਮਿਤੀ 16-11-2023 (ਵੀਰਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਰਾਖਵੀਂ ਜੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕਰ ਦਿੱਤੀ ਗਈ ਹੈ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

Leave a Reply

Your email address will not be published. Required fields are marked *