CM ਪੰਜਾਬ ਨੇ ਕੇਂਦਰ ਦੀ Z+ਸਕਿਉਰਟੀ ਲੈਣ ਤੋਂ ਕੀਤੀ ਨਾਂਹ

c

ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ Z+ ਸਕਿਉਰਟੀ ਲੈਣ ਤੋਂ ਨਾਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਮੇਰੀ ਪੰਜਾਬ ਪੁਲਿਸ ਦੀ ਸਪੈਂਸਲ ਸਕਿਉਰਟੀ ਹੀ ਕਾਫੀ ਹੈ। ਭਗਵੰਤ ਮਾਨ ਨੇ ਕੇਂਦਰ ਨੂੰ ਇਸ ਸਬੰਧੀ ਚਿੱਠੀ ਲਿੱਖ ਕੇ ਸਾਫ ਨਾਹ ਕਰ ਦਿੱਤੀ ਹੈ।

ਹੋਰ ਖ਼ਬਰਾਂ :-  ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

Leave a Reply

Your email address will not be published. Required fields are marked *