ਘੱਗਰ ਦਰਿਆ ‘ਚ ਅਚਾਨਕ ਆਇਆ ਪਾਣੀ, ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਲੈ ਕੇ ਅਲਰਟ

Water

ਪੰਜਾਬ ਅਤੇ ਹਿਮਾਚਲ ‘ਚ ਅਗਲੇ 5 ਦਿਨਾਂ ਤੱਕ ਹੋਰ ਮੀਂਹ ਪੈਣ ਦੇ ਅਸਾਰ ਹਨ। ਜਿਸ ਨਾਲ ਘੱਗਰ ਦਰਿਆ ਵਿੱਚ ਪਾਣੀ ਬਹੁਤ ਜਾਦਾ ਵੱਧ ਗਿਆ ਹੈ। ਅਲਰਟ ਤੋਂ ਬਾਅਦ ਘੱਗਰ ਨੇੜੇ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72

Leave a Reply

Your email address will not be published. Required fields are marked *