4 ਜੂਨ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਦੇਸ਼ ਵਿਚ ਹੋਈਆਂ ਆਮ ਚੋਣਾਂ, ਆਂਧਰਾ ਪ੍ਰਦੇਸ਼ ਤੇ ਉੜੀਸਾ ਦੀਆਂ ਵਿਧਾਨ ਸਭਾ ਚੋਣਾਂ (Assembly Elections) ਅਤੇ ਕੁਝ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ,ਇਹ ਜਾਣਕਾਰੀ ਚੋਣ ਕਮਿਸ਼ਨ ਨੇ ਸਾਂਝੀ ਕੀਤੀ ਹੈ।

ਚੋਣ ਕਮਿਸ਼ਨ (Election Commission) ਨੇ ਦੱਸਿਆ ਕਿ ਸਿੱਕਮ ਤੇ ਅਰੁਣਾਚਲ ਪ੍ਰਦੇਸ਼ ਵਿਚ ਆਮ ਚੋਣਾਂ ਤੇ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸਵੇਰੇ 6.00 ਵਜੇ ਸ਼ੁਰੂ ਹੋਵੇਗੀ।

ਹੋਰ ਖ਼ਬਰਾਂ :-  ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ

Leave a Reply

Your email address will not be published. Required fields are marked *