ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੁਣ 9 ਜੂਨ ਨੂੰ ਹੋ ਸਕਦਾ ਹੈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ ਸਹੁੰ ਚੁੱਕ ਸਮਾਗਮ ਹੁਣ 9 ਜੂਨ ਨੂੰ ਹੋ ਸਕਦਾ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ 9 ਜੂਨ ਨੂੰ ਸ਼ਾਮ 6 ਵਜੇ ਹੋ ਸਕਦਾ ਹੈ, ਇਹ ਪਹਿਲਾਂ 8 ਜੂਨ ਲਈ ਤਹਿ ਕੀਤਾ ਗਿਆ ਸੀ।

ਅੰਤਿਮ ਮਿਤੀ ‘ਤੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

ਹੋਰ ਖ਼ਬਰਾਂ :-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

Leave a Reply

Your email address will not be published. Required fields are marked *