- ਕੇਲੇ ਵਿਚ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ।
- ਖਾਣਾ ਖਾਣ ਤੋਂ ਬਾਅਦ ਤੁਸੀਂ ਕੇਲੇ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰ ਸਕਦੇ ਹੋ,ਤਾਂ ਜੋ ਦਿਨ ਵਿਚ ਕੰਮ ਕਰਨ ਲਈ ਸਰੀਰ ਵਿਚ ਕਾਫ਼ੀ ਊਰਜਾ ਰਹੇ।
- ਕੇਲੇ ਵਿਚ ਬਹੁਤ ਸਾਰੇ ਮਹੱਤਵਪੂਰਣ ਪੌਸ਼ਟਿਕ ਤੱਤ ਹੁੰਦੇ ਹਨ।
- ਪ੍ਰੋਟੀਨ, ਕਾਰਬੋਹਾਈਡੇਰਟ, ਫ਼ਾਈਬਰ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ ਸੋਡੀਅਮ, ਵਿਟਾਮਿਨ ਸੀ, ਫ਼ੋਲੇਟ, ਵਿਟਾਮਿਨ ਈ, ਜੋ ਤੁਹਾਡੇ ਸਰੀਰ ਨੂੰ ਦਿਨ ਭਰ ਕੰਮ ਕਰਨ ਲਈ ਸੱਭ ਤੋਂ ਵਧੀਆ ਊਰਜਾ ਪ੍ਰਦਾਨ ਕਰ ਸਕਦੇ ਹਨ।
- ਕੇਲੇ ਵਿਚ ਵਿਟਾਮਿਨ ਸੀ, ਵਿਟਾਮਿਨ ਬੀ ਅਤੇ ਵਿਟਾਮਿਨ ਈ ਤੁਹਾਡੇ ਦਿਮਾਗ਼ ਦੀ ਕੁਸ਼ਲਤਾ ਨੂੰ ਵਧਾਉਂਦੇ ਹਨ।
- ਕੇਲੇ ਦਾ ਸੇਵਨ ਕਰਨ ਨਾਲ ਤੁਹਾਡੇ ਦਿਮਾਗ਼ ਦੀ ਗਤੀਵਿਧੀ ਤੇਜ਼ੀ ਨਾਲ ਕੰਮ ਕਰੇਗੀ ਅਤੇ ਘਰੋਂ ਕੰਮ ਕਰਦਿਆਂ ਤੁਹਾਡਾ ਦਿਮਾਗ਼ ਵੀ ਕੰਮ ਕਰੇਗਾ।
- ਕੇਲੇ ਦਾ ਸੇਵਨ ਚਮੜੀ ਲਈ ਵੀ ਚੰਗਾ ਹੈ ਕਿਉਂਕਿ ਇਸ ਵਿਚ ਸਿਰਫ਼ ਮੈਗਨੀਸ਼ੀਅਮ ਹੁੰਦਾ ਹੈ।
- ਵਿਟਾਮਿਨ ਸੀ (Vitamin C) ਚਮੜੀ ਨੂੰ ਚਿੱਟਾ ਕਰਨ ਲਈ ਐਂਟੀਆਕਸੀਡੈਂਟ ਵਜੋਂ ਵੀ ਕੰਮ ਕਰ ਸਕਦਾ ਹੈ।
- ਕੇਲੇ ਵਿਚ ਮੌਜੂਦ ਪੋਟਾਸ਼ੀਅਮ ਉਨ੍ਹਾਂ ਲਈ ਵੀ ਬਹੁਤ ਮਦਦਗਾਰ ਹੋ ਸਕਦਾ ਹੈ,ਜਿਨ੍ਹਾਂ ਨੂੰ ਦਿਲ ਨਾਲ ਸਬੰਧਤ ਸਿਹਤ ਸਮੱਸਿਆਵਾਂ ਹਨ।