ਜਲੰਧਰ ਉਪ ਚੋਣ ‘ਚ ਉਮੀਦਵਾਰ ਸੁਰਜੀਤ ਕੌਰ ਨੇ ਫਿਰ ਲਿਆ ਯੂ-ਟਰਨ, ਆਪ ਛੱਡ ਕੇ ਅਕਾਲੀ ਦਲ ਦੇ ਬਾਗੀ ਧੜੇ ‘ਚ ਸ਼ਾਮਲ ਹੋਈ

ਜਲੰਧਰ ਉਪ ਚੋਣ ‘ਚ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਵੱਡਾ ਯੂ-ਟਰਨ ਲੈ ਕੇ ਸਿਆਸਤ ‘ਚ ਹਲਚਲ ਮਚਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦੇ ਬਾਗੀ ਧੜੇ ਦੀ ਉਮੀਦਵਾਰ ਸੁਰਜੀਤ ਕੌਰ ਨੇ ਯੂ-ਟਰਨ ਲੈਂਦਿਆਂ ਆਮ ਆਦਮੀ ਪਾਰਟੀ ਛੱਡ ਕੇ ਇਕ ਵਾਰ ਫਿਰ ਅਕਾਲੀ ਦਲ ਦੇ ਬਾਗੀ ਧੜੇ ‘ਚ ਸ਼ਾਮਲ ਹੋ ਗਈ ਹੈ।

ਹੋਰ ਖ਼ਬਰਾਂ :-  ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ, ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ

ਦੱਸ ਦੇਈਏ ਕਿ ਸੁਰਜੀਤ ਕੌਰ ਦੁਪਹਿਰ ਵੇਲੇ ਹੀ ‘ਆਪ’ ਵਿੱਚ ਸ਼ਾਮਲ ਹੋ ਗਈ ਸੀ ਪਰ ਸ਼ਾਮ ਤੱਕ ਉਨ੍ਹਾਂ ਨੇ ਵੱਡਾ ਯੂ-ਟਰਨ ਲੈ ਕੇ ਜਲੰਧਰ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ ਅਤੇ ਇੱਕ ਵਾਰ ਫਿਰ ਉਹ ਅਕਾਲੀ ਦਲ ਦੇ ਬਾਗੀ ਧੜੇ ਨਾਲ ਖੜ੍ਹੀ ਹੋ ਗਈ ਹੈ।

Leave a Reply

Your email address will not be published. Required fields are marked *