ਜੇਜੇਪੀ ਵਿਧਾਇਕ ਰਾਮਕਰਨ ਕਾਲਾ ਕਾਂਗਰਸ ‘ਚ ਸ਼ਾਮਲ

ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਤੋਂ ਪਹਿਲਾਂ ਭਾਜਪਾ-ਜੇਜੇਪੀ ‘ਚ ਸਿਆਸੀ ਹਲਚਲ ਜਾਰੀ ਹੈ।

ਜੇਜੇਪੀ ਵਿਧਾਇਕ ਰਾਮਕਰਨ ਕਾਲਾ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਜੇਜੇਪੀ ਵਿਧਾਇਕ ਰਾਮਕਰਨ ਭੂਪੇਂਦਰ ਸਿੰਘ ਹੁੱਡਾ ਅਤੇ ਚੌਧਰੀ ਉਦੈਭਾਨ ਦੀ ਅਗਵਾਈ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ।

ਉਨ੍ਹਾਂ ਦੇ ਨਾਲ ਹਜ਼ਾਰਾਂ ਵਰਕਰਾਂ ਨੇ ਕਾਂਗਰਸ ਦੀ ਮੈਂਬਰਸ਼ਿਪ ਲਈ,ਹੁਣ ਤੱਕ ਭਾਜਪਾ, ਜੇਜੇਪੀ ਅਤੇ ਹੋਰ ਪਾਰਟੀਆਂ ਦੇ 45 ਵਿਧਾਇਕ ਅਤੇ ਸਾਬਕਾ ਵਿਧਾਇਕ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਕਈ ਹੋਰ ਮੌਜੂਦਾ ਵਿਧਾਇਕ ਜਲਦੀ ਹੀ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

Leave a Reply

Your email address will not be published. Required fields are marked *