ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ General Elections to Gram Panchayats 2024 ਦੇ ਸਨਮੁੱਖ ਮਿਤੀ 15 ਅਕਤੂਬਰ ਨੂੰ ਪੰਜਾਬ ਦੇ ਸਮੂਹ ਸਰਕਾਰੀ ਦਫਤਰਾਂ ਅਤੇ ਅਦਾਰਿਆਂ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਪਹਿਲੀ ਰਾਸ਼ਟਰਮੰਡਲ ਕਬੱਡੀ ਚੈਂਪੀਅਨਸ਼ਿਪ ਵਿੱਚ ਭਾਰਤੀ ਪੁਰਸ਼ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਲਗਾਤਾਰ ਜਾਰੀ

Leave a Reply

Your email address will not be published. Required fields are marked *