ਦੇਸ਼ ਦੇ ਕਈ ਸੂਬਿਆਂ ‘ਚ ਵੀਰਵਾਰ ਨੂੰ ਛਠ ਪੂਜਾ ਕਾਰਨ ਬੈਂਕ ਬੰਦ ਰਹਿਣਗੇ

7 ਨਵੰਬਰ ਨੂੰ ਸਾਰੇ ਸਰਕਾਰੀ ਅਤੇ ਨਿੱਜੀ ਖੇਤਰ ਦੇ ਬੈਂਕ ਬੰਦ ਰਹਿਣਗੇ। ਛਠ ਪੂਜਾ ਦੇ ਮੌਕੇ ‘ਤੇ ਵੀਰਵਾਰ ਨੂੰ ਕਈ ਸੂਬਿਆਂ ‘ਚ ਬੈਂਕ ਬੰਦ ਰਹਿਣਗੇ, ਅਜਿਹੇ ‘ਚ ਗਾਹਕਾਂ ਨੂੰ ਬੈਂਕ ਦੀਆਂ ਛੁੱਟੀਆਂ ਨੂੰ ਧਿਆਨ ‘ਚ ਰੱਖ ਕੇ ਆਪਣਾ ਕੰਮ ਪੂਰਾ ਕਰਨਾ ਹੋਵੇਗਾ। ਇੱਥੇ ਉਨ੍ਹਾਂ ਰਾਜਾਂ ਦੀ ਸੂਚੀ ਹੈ ਜਿੱਥੇ ਵੀਰਵਾਰ ਨੂੰ ਬੈਂਕ ਬੰਦ ਰਹਿਣਗੇ।

ਹੋਰ ਖ਼ਬਰਾਂ :-  ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

ਛਠ ਪੂਜਾ ਉੱਤਰੀ ਭਾਰਤ, ਖਾਸ ਕਰਕੇ ਬਿਹਾਰ, ਝਾਰਖੰਡ ਅਤੇ ਪੂਰਵਾਂਚਲ ਦੇ ਲੋਕਾਂ ਦਾ ਇੱਕ ਮਹੱਤਵਪੂਰਨ ਤਿਉਹਾਰ ਹੈ, ਜਿਸ ਵਿੱਚ ਸੂਰਜ ਦੇਵਤਾ ਦੀ ਪੂਜਾ ਕੀਤੀ ਜਾਂਦੀ ਹੈ।

ਇਸ ਦਿਨ ਬਿਹਾਰ, ਝਾਰਖੰਡ, ਦਿੱਲੀ ਅਤੇ ਪੱਛਮੀ ਬੰਗਾਲ ਵਰਗੇ ਰਾਜਾਂ ਵਿੱਚ ਬੈਂਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ,

Leave a Reply

Your email address will not be published. Required fields are marked *