ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੁਰਾਣੇ ਸੰਸਦ ਭਵਨ ਨੂੰ ਨਵਾਂ ਨਾਮ ਦਿੱਤਾ ਗਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੁਰਾਣੇ ਸੰਸਦ ਭਵਨ ਨੂੰ ਨਵਾਂ ਨਾਮ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੁਰਾਣੇ ਸੰਸਦ ਨੂੰ ‘ਸੰਵਿਧਾਨ ਸਦਨ’ ਦੇ ਨਾਮ ਨਾਲ ਜਾਣਿਆ ਜਾਵੇ, ਇਸ ਦਾ ਮਾਣ ਘਟਨਾ ਨਹੀ ਚਾਹੀਦਾ। ਇਸ ਦਾ ਸਤਿਕਾਰ ਹਮੇਸਾ ਇਸੇ ਤਰਾ ਹੋਣਾ ਚਾਹੀਦਾ ਹੈ।

ਹੋਰ ਖ਼ਬਰਾਂ :-  ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

Leave a Reply

Your email address will not be published. Required fields are marked *