ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨਾਭਾ ਦੀ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਮਾਨਯੋਗ ਅਦਾਲਤ ਦਾ ਧੰਨਵਾਦ ਕੀਤਾ।
ਭਾਰਤ ਭੂਸ਼ਣ ਆਸ਼ੂ 4 ਮਹੀਨੇ ਤੋਂ ਨਾਭਾ ਜੇਲ ਵਿਚ ਸਾਬਕਾ ਕੈਬਨਿਟ ਮੰਤਰੀ ਟੈਂਡਰ ਘਪਲੇ ਮਾਮਲੇ ਅਧੀਨ ਬੰਦ ਸਨ ਜਿਨ੍ਹਾਂ ਨੂੰ ਪਿਛਲੇ ਦਿਨੀਂ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਸੀ।
ਹਾਈ ਕੋਰਟ ਤੋਂ ਬਰੀ ਹੋਣ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਵਿਖੇ ਆਪਣੇ ਘਰ ਪਹੁੰਚੇ।