ਡੀ.ਸੀ. ਦਾ ਵੱਡਾ ਐਲਾਨ:- ਅਸਲਾ ਲਾਇਸੈਂਸ ਰੱਦ ਹੋਵੇਗਾ ਜੋ ਲਗਾਉ ਪਰਾਲੀ ਨੂੰ ਅੱਗ

ਫਾਜਿਲਕਾ ਦੀ ਡੀ.ਸੀ. ਡਾ. ਸੇਨੂੰ ਦੁੱਗਲ, ਆਈ.ਏ.ਐਸ. ਨੇ ਵੱਡਾ ਐਲਾਨ ਕੀਤਾ , ਉਹਨਾਂ ਨੇ ਕਿਹਾ ਕਿ ਜੋ ਵੀ ਅਸਲਾ ਲਾਇਸੈਂਸ ਧਾਰਕ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਵੇਗਾ, ਉਸਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਉਹਨਾਂ ਵੱਲੋਂ ਸੋਸ਼ਲ ਮੀਡੀਆਂ ਅਕਾਊਂਟ ਤੇ ਸਾਝੀ ਕੀਤੀ ਗਈ।

ਹੋਰ ਖ਼ਬਰਾਂ :-  ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ

Leave a Reply

Your email address will not be published. Required fields are marked *