ਭਾਰਤ ਅਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਦੂਜਾ ਵਨਡੇ ਮੈਚ 9 ਫਰਵਰੀ ਨੂੰ ਖੇਡਿਆ ਜਾਣਾ ਹੈ, ਜਿੱਥੇ ਟੀਮ ਇੰਡੀਆ ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਖੇਡਦੀ ਨਜ਼ਰ ਆਵੇਗੀ।
ਇਹ ਸੀਰੀਜ਼ ਆਈਸੀਸੀ ਪੁਰਸ਼ਾਂ ਦੀ ਚੈਂਪੀਅਨਜ਼ ਟਰਾਫੀ 2025 ਦੀ ਤਿਆਰੀ ਦਾ ਵਧੀਆ ਮੌਕਾ ਹੈ। ਭਾਰਤ
ਨੇ ਨਾਗਪੁਰ ‘ਚ ਪਹਿਲੇ ਵਨਡੇ ‘ਚ 4 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕਰਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ।