ਮੁਲਾਜ਼ਮਾਂ ਦੀ ਤਰੱਕੀ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ- ਪੜ੍ਹੋ ਹੁਕਮਾ ਦੀ ਕਾਪੀ

Punjab Govt

Goverment Employees

Goverment Employees: ਪੰਜਾਬ ਦੀ ਸਰਕਾਰ ਦੇ ਸਰਕਾਰੀ ਮੁਲਾਜਮਾ ਦੀ ਤਰੱਕੀ ਲਈ ਹੁਣ ਮਾਨ ਸਰਕਾਰ ਨੇ ਨਵੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਮੁਲਾਜ਼ਮਾਂ ਦੀ ਤਰੱਕੀ ਲਈ ਕਮੇਟੀਆਂ ਦੀ ਮੀਟਿੰਗ ਸਮੇ ਸਿਰ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ।

ਹੋਰ ਖ਼ਬਰਾਂ :-  ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਸੂਬੇ ਦੇ 31 ਸਕੂਲਾਂ ਦੇ ਨਾਮ ਰੱਖੇ: ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ 

Leave a Reply

Your email address will not be published. Required fields are marked *