ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਚੰਡੀਗੜ੍ਹ, 8 ਮਈ

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਖ਼ਬਰਾਂ :-  10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

Leave a Reply

Your email address will not be published. Required fields are marked *